Welcome to YTUnity

One free SpiderTaz Network account works across every network site.

Featured creators

Creators on the SpiderTaz Network

Become a creator →

40% DA Hike LIVE: Bhagwant Mann ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ! | India News Punjab

India News Punjab Live Stream 6 days ago

Description

40% DA Hike LIVE: Bhagwant Mann ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ! | India News Punjab
ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਨਾਲ ਜੁੜੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 6,507 ਕੰਪਿਊਟਰ ਅਧਿਆਪਕਾਂ ਯਾਨੀ PICTES ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਵਿੱਚ 40 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਹੈ।

ਇਸ ਫ਼ੈਸਲੇ ਤੋਂ ਬਾਅਦ ਕੰਪਿਊਟਰ ਅਧਿਆਪਕਾਂ ਦਾ DA 181 ਫ਼ੀਸਦੀ ਤੋਂ ਵਧ ਕੇ 221 ਫ਼ੀਸਦੀ ਹੋ ਜਾਵੇਗਾ। ਇਸ ਦੇ ਨਾਲ ਹੀ ਸਮੱਗਰ ਸਿੱਖਿਆ ਤਹਿਤ ਕੰਮ ਕਰਨ ਵਾਲੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਨੂੰ ਵੀ ਤਨਖ਼ਾਹ ਸਬੰਧੀ ਲਾਭ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਸਰਕਾਰ ਦੇ ਇਸ ਐਲਾਨ ਨਾਲ ਸਿੱਖਿਆ ਖੇਤਰ ਦੇ ਕੁੱਲ 7,514 ਮੁਲਾਜ਼ਮਾਂ ਨੂੰ ਫ਼ਾਇਦਾ ਮਿਲਣ ਦੀ ਉਮੀਦ ਹੈ। ਮੁੱਖ ਮੰਤਰੀ ਨੇ ਇਸ ਫ਼ੈਸਲੇ ਨੂੰ ਮੁਲਾਜ਼ਮਾਂ ਦੇ ਹਿੱਤ ਵਿੱਚ ਚੁੱਕਿਆ ਕਦਮ ਦੱਸਿਆ ਹੈ।

ਪਰ ਸਵਾਲ ਇਹ ਹੈ ਕਿ ਇਸ ਵਾਧੇ ਨਾਲ ਮੁਲਾਜ਼ਮਾਂ ਦੀ ਤਨਖ਼ਾਹ ਵਿੱਚ ਕਿੰਨਾ ਫ਼ਰਕ ਪਵੇਗਾ? ਜਾਣੋ ਇਸ ਰਿਪੋਰਟ ਵਿੱਚ ਪੂਰੀ ਜਾਣਕਾਰੀ।

#punjabnews #bhagwantmann #punjabgovernment #computerteachers #pictes #punjabemployees #da hike #dearnessallowance #punjabteachers #samagrashiksha #punjablatestnews #indianewspunjab #indianews #indianewspunjab


For More Information visit us: https://www.inkhabar.com/livetv/india-news-punjab-live-tv ( Live )
Connect with us on Social platform at: https://www.facebook.com/IndiaNewsPunjab (Facebook)
Connect with us on Social platform at: https://twitter.com/IndiaNewsPunjab/status/1620656160717291520?t=S3CCe82hWwhrnL4GLnf9PQ&s=08
Subscribe to our You Tube channel: https://www.youtube.com/@IndiaNewsPunjabLive (Youtube)
Connect with us on Social platform at: https://www.kooapp.com/profile/IndiaNewsPunjab ( Koo APP)